ਸੁਨਾਮ: ਬੀਜੇਪੀ ਕੈਂਡੀਡੇਟਾਂ ਦਾ ਵਿਰੋਧ ਉਗਰਾਹਾਂ ਜਥੇਬੰਦੀ ਵੱਲੋਂ ਜਾਰੀ ਰਹੇਗਾ, ਜਸਵੰਤ ਸਿੰਘ ਤੋਲਾਵਾਲ ਬਲਾਕ ਪ੍ਰਧਾਨ ਸੁਨਾਮ ਬੀਕੇਯੂ ਉਗਰਾਹਾਂ
Sunam, Sangrur | May 17, 2024 ਸੁਨਾਮ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਜਸਵੰਤ ਸਿੰਘ ਤੋਲਾਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਬਰਨਾਲਾ ਵਿੱਚ ਉਗਰਾਹਾਂ ਜਥੇਬੰਦੀ ਦੀਆਂ ਔਰਤਾਂ ਦੀ ਸਿੱਖਿਆ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਪੰਜਾਬ ਭਰ ਤੋਂ ਔਰਤਾਂ ਹਿੱਸਾ ਲੈਣਗੀਆਂ ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਉਗਰਾਹਾਂ ਜਥੇਬੰਦੀ ਵੱਲੋਂ ਬੀਜੇਪੀ ਦੇ ਕੈਂਡੀਡੇਟਾਂ ਦਾ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ ਬੀਜੇਪੀ ਦੇ ਕੈਂਡੀਡੇਟਾਂ ਨੂੰ ਪਿੰਡਾਂ ਵਿੱਚ ਵੜਨ ਨਹੀਂ