ਸੁਨਾਮ: ਸਨਾਮ ਸੰਗਰੂਰ ਰੋਡ ਸਰਹੱਦ ਚੋ ਵਿੱਚ ਪਾਣੀ ਆ ਜਾਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਹੋਇਆ ਵਾਧਾ ਲੰਘਣਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਬੰਦ
Sunam, Sangrur | Jun 13, 2024 ਸਨਾਮ ਸੰਗਰੂਰ ਰੋਡ ਤੇ ਸਰਹੱਦ ਚੋ ਵਿੱਚ ਪਾਣੀ ਆ ਜਾਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਪ੍ਰਸ਼ਾਸਨ ਵੱਲੋਂ ਇਸ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਤਾਂ ਕਿ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ ਅਤੇ ਨਵੇਂ ਪੁੱਲ ਦੀ ਉਸਾਰੀ ਦਾ ਕੰਮ ਵੀ ਰੋਕ ਦਿੱਤਾ ਗਿਆ ਹੁਣ ਦੇਖਣਾ ਹੋਵੇਗਾ ਕਿ ਕਦੋਂ ਪਾਣੀ ਦਾ ਲੈਵਲ ਘਟਦਾ ਹੈ ਤਾਂ ਕਿ ਲੋਕਾਂ ਦੇ ਵਾਹਣ ਇਸ ਰਸਤੇ ਤੋਂ ਆ ਜਾ ਸਕਣ,