ਸੰਗਰੂਰ: ਸਥਿਤ ਦਫਤਰ ਵਿੱਚ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਲੋਕਾਂ ਨਾਲ ਕੀਤੀ ਮੁਲਾਕਾਤ ਤੇ ਕੀਤਾ ਵਿਚਾਰ ਵਟਾਂਦਰਾ
ਸਥਿਤ ਦਫਤਰ ਵਿੱਚ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਲੋਕਾਂ ਨਾਲ ਕੀਤੀ ਮੁਲਾਕਾਤ ਤੇ ਕੀਤਾ ਵਿਚਾਰ ਵਟਾਂਦਰਾ ਤਸਵੀਰਾਂ ਅੱਜ ਸਵੇਰੇ 10 ਵਜੇ ਕਰੀਬ ਸਾਂਝੀਆਂ ਕੀਤੀਆਂ ਗਈਆਂ ਹਨ ਜਿੱਥੇ ਸੰਗਰੂਰ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਆਪਣੇ ਦਫਤਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਵਿਚਾਰ ਵਟਾਂਦਰਾ ਕੀਤਾ ਗਿਆ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ।