Public App Logo
Jansamasya
Bjp
National
Bihar
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews

ਮੁਕਤਸਰ: ਬਰੀਵਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Muktsar, Muktsar | Apr 3, 2025
ਬਰੀਵਾਲਾ ਪੁਲਿਸ ਨੇ ਪਿੰਡ ਸਰਾਏਨਾਗਾ ਦੇ ਕੋਲ ਲੰਘਦੇ ਸੂਏ ਤੇ ਬਣੇ ਪੁੱਲ ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ। ਦੁਪਹਿਰ 1 ਵਜ਼ੇ ਜਾਣਕਾਰੀ ਦਿੰਦੇ ਹੋਏ ਥਾਣਾ ਬਰੀਵਾਲਾ ਪੁਲਿਸ ਦੇ ਸਹਾਇਕ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਹਿਚਾਨ ਪ੍ਰੇਮ ਸਿੰਘ ਵਾਸੀ ਪਿੰਡ ਹਰੀਕੇ ਕਲਾਂ ਵਜੋਂ ਹੋਈ ਹੈ।