Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
North_east_delhi
Nagaland
East_delhi
West_delhi
Notoadulteration
Bipinrawat
Railone
North_west_delhi
Thodadhyanse
Cds
Educationforall
Railsafety
Chaitranavratri
Smartrailyatri
Indianrailway
Railinfra4jharkhand
Safetyfirst
Amritstation
Railinfra4westbengal
No video available

ਮੋਗਾ: ਅੱਗ ਲੱਗਣ ਦੀ ਅਣਸੁਖਾਵੀਂ ਘਟਨਾ ਵਾਪਰਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੂਰੀ ਤਰ੍ਹਾਂ ਤਿਆਰ - ਨਗਰ ਨਿਗਮ ਮੇਅਰ

Moga, Moga | Apr 12, 2024
ਮੋਗਾ ਦੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਲੋਕਾਂ ਨੂੰ ਫਾਇਰ ਬ੍ਰਿਗੇਡ ਦੀ ਤਿਆਰੀ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਕਿਹਾ ਕਿਕਣਕ ਦਾ ਸੀਜ਼ਨ ਆਉਣ ਵਾਲਾ ਹੈ ਜੇਕਰ ਇਸ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਫਾਇਰ ਬ੍ਰਿਗੇਡ ਹਮੇਸ਼ਾ ਉਹਨਾਂ ਦੀ ਸੇਵਾ ਲਈ ਤਿਆਰ ਹੈ ।