ਤਰਨਤਾਰਨ: ਤਰਨ ਤਾਰਨ: 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਦਾ ਦਮ
ਤਰਨ ਤਾਰਨ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਬੱਡੀ, ਫੁੱਟਬਾਲ, ਫੈਂਸਿੰਗ ਅਤੇ ਗਤਕੇ ਵਿੱਚ ਖਿਡਾਰੀਆਂ ਨੇ ਆਪਣਾ ਹੁਨਰ ਦਿਖਾਇਆ। ਵੱਖ-ਵੱਖ ਸਕੂਲਾਂ ਅਤੇ ਕਲੱਬਾਂ ਦੀਆਂ ਟੀਮਾਂ ਨੇ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।