ਜਾਣਕਾਰੀ ਦਿੰਦੇ ਡੀਐਸਪੀ ਰਸ਼ਪਾਲ ਸਿੰਘ ਨੇ ਦੱਸਿਆ ਐਸਐਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਡੇ ਵੱਲੋ ਕਾਸੋ ਆਪਰੇਸ਼ਨ ਚਲਾਇਆ ਗਿਆ ਹੈ ਕਿਸੇ ਵੀ ਨਸ਼ਾ ਤਸਕਰਾਂ ਨੂੰ ਨਹੀਂ ਬਖਸ਼ਿਆ ਜਾਵੇਗਾ ਵੱਡੀ ਗਿਣਤੀ ਚ ਨਸ਼ਾ ਤਸਕਰਾਂ ਦੇ ਖਿਲਾਫ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਦੂਜੇ ਪਾਸੇ ਉਹਨਾਂ ਦੀ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ ।