ਪਾਇਲ: ਮੁੱਲਾਪੁਰ ਦਾਖਾ ਵਿਖੇ ਦੁਸ਼ਹਿਰੇ ਦੇ ਤਿਹਾਰ ਤੇ ਡੀਐਸਪੀ ਵਰਿੰਦਰ ਸਿੰਘ ਖੋਸਾ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਮੁੱਲਾਪੁਰ ਦਾਖਾ ਵਿਖੇ ਦੁਸ਼ਹਿਰੇ ਦੇ ਤਿਹਾਰ ਤੇ ਡੀਐਸਪੀ ਵਰਿੰਦਰ ਸਿੰਘ ਖੋਸਾ ਵੱਲੋਂ ਕੱਢਿਆ ਗਿਆ ਫਲੈਗ ਮਾਰਚ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਦੁਸ਼ਹਿਰੇ ਦੇ ਤਿਉਹਾਰ ਨੂੰ ਮੰਦੇ ਨਜ਼ਰ ਡੀਐਸ ਪੀ ਵਰਿੰਦਰ ਸਿੰਘ ਖੋਸਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ ਜਿਸ ਦੌਰਾਨ ਉਹਨਾਂ ਵੱਲੋਂ ਮੁੱਲਾਪੁਰ ਦੇ ਇਲਾਕੇ ਵਿੱਚ ਤੇ ਤਿਉਹਾਰ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਿਸ ਵਿੱਚ ਉਹਨਾਂ ਵੱਲੋਂ ਤਿਉਹਾਰ ਦੇ ਮੌਕੇ ਕਈ ਇਲਾਕਿਆਂ ਦੀ ਚੈਕਿੰਗ ਵੀ ਕੀਤੀ ਗਈ ਤ