ਦੀਨਾਨਗਰ: ਗੁਰਦਾਸਪੁਰ ਜੇਲ੍ਹ ਵਿੱਚੋਂ 70 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, ਇੱਕ ਗ੍ਰਿਫਤਾਰ
ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚੋਂ 70 ਗ੍ਰਾਮ ਨਸ਼ੀਲਾ ਪਾਊਡਰ ਮਿਲਣ ਮਗਰੋਂ ਸਿਟੀ ਪੁਲਿਸ ਨੇ ਜ਼ੋਰਾਵਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।