ਸੁਲਤਾਨਪੁਰ ਲੋਧੀ: ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4 ਟਰੱਕ ਫੀਡ ਤੇ ਹੋਰ ਰਾਹਤ ਸਮੱਗਰੀ ਲੈ ਕੇ ਮੰਡ ਇੰਦਰਪੁਰ ਵਿਖੇ ਪੁੱਜੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ
Sultanpur Lodhi, Kapurthala | Sep 3, 2025
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਪਸ਼ੂਆਂ ਲਈ...