ਮੁਕਤਸਰ: ਬਠਿੰਡਾ ਰੋਡ ਤੇ ਖੇਤੀਬਾੜੀ ਦਫਤਰ ਵਿਖੇ ਡਾਕਟਰ ਕਰਨਜੀਤ ਸਿੰਘ ਗਿੱਲ ਬਤੌਰ ਮੁੱਖ ਖੇਤੀਬਾੜੀ ਅਧਿਕਾਰੀ ਨਿਯੁਕਤ
ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰ ਕਰਨਜੀਤ ਸਿੰਘ ਗਿੱਲ ਵੱਲੋਂ ਅੱਜ ਬਤੌਰ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ ਗਿਆ। ਸ਼ਾਮ 5 ਵਜੇ ਹਾਸਲ ਹੋਈ ਜਾਣਕਾਰੀ ਅਨੁਸਾਰ ਦਫ਼ਤਰ ਦੇ ਸਟਾਫ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਡਾਕਟਰ ਕਰਨਜੀਤ ਸਿੰਘ 2015 ਵਿੱਚ ਬਤੌਰ ਖੇਤੀਬਾੜੀ ਅਧਿਕਾਰੀ ਵਜੋਂ ਪਦ ਉਨਤ ਹੋਏ ਹੋਏ ਸਨ।।