ਲੁਧਿਆਣਾ ਪੂਰਬੀ: ਖਾਣਾ ਟਿੱਬਾ ਦੀ ਪੁਲਿਸ ਵੱਲੋਂ ਨਜਾਇਜ਼ ਹਥਿਆਰ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ
ਖਾਣਾ ਟਿੱਬਾ ਦੀ ਪੁਲਿਸ ਵੱਲੋਂ ਨਜਾਇਜ਼ ਹਥਿਆਰ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਅੱਜ 6 ਵਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਏਸੀਪੀ ਸੁਮਿਤ ਸੂਦ ਨੇ ਜਾਣਕਾਰੀ ਸਾਂਝੀ ਕੀਤੀ ਕਿ ਥਾਣਾ ਟਿੱਬਾ ਦੀ ਪੁਲਿਸ ਨੇ ਨਜਾਇਜ਼ ਹਥਿਆਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਉਹਨਾਂ ਨੇ ਦੱਸਿਆ ਕਿ ਆਰੋਪੀ ਲੁਧਿਆਣਾ ਦੇ ਹੀ ਰਹਿਣ ਵਾਲੇ ਹਨ। ਤਿਉਹਾਰਾਂ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸ਼ਹਿਰ ਹਰ ਸ਼ੱਕੀ