ਸੰਗਰੂਰ: ਸਵਾਮਿਤਵ ਸਕੀਮ ਤਹਿਤ ਸੰਗਰੂਰ ਦੇ 62 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ - ਏਡੀਸੀ ਵਿਕਾਸ
ਸੰਗਰੂਰ ਭਾਰਤ ਸਰਕਾਰ ਦੀ ਸਭਾ ਮਿਤਵ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਏਡੀਸੀ ਵਿਕਾਸ ਸੁਖਚੈਨ ਸਿੰਘ ਪਾਪੜਾ ਵੱਲੋਂ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਵੀਡੀਓ ਕਾਨਫਰੰਸ ਜਰੀਏ 62 ਤੋਂ ਵਧੇਰੇ ਪ੍ਰਾਫਟੀ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ