ਸੰਗਰੂਰ: ਰੈਸਟ ਹਾਊਸ ਵਿਖੇ ਪ੍ਰੈਸ ਕਲੱਬ ਸੰਗਰੂਰ ਦੀ ਪ੍ਰਧਾਨਗੀ ਦੀ ਚੋਣ ਹੋਈ ਜਿਸ ਵਿੱਚ ਗੁਰਦੀਪ ਸਿੰਘ ਲਾਲੀ ਨੂੰ ਸਰਬ ਸੰਮਤੀ ਦੇ ਨਾਲ ਪ੍ਰਧਾਨ ਚੁਣਿਆ ਗਿਆ
ਅੱਜ ਸੰਗਰੂਰ ਦੇ ਰੈਸਟ ਹਾਊਸ ਵਿਖੇ ਪ੍ਰੈਸ ਕਲੱਬ ਸੰਗਰੂਰ ਦੀ ਪ੍ਰਧਾਨਗੀ ਦੀ ਚੋਣ ਹੋਈ ਜਿਸ ਵਿੱਚ ਗੁਰਦੀਪ ਸਿੰਘ ਲਾਲੀ ਨੂੰ ਸਰਬ ਸੰਮਤੀ ਦੇ ਨਾਲ ਪ੍ਰਧਾਨ ਚੁਣਿਆ ਗਿਆ ਇਸ ਮੌਕੇ ਵਿਸ਼ੇਸ਼ ਤੌਰ ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਜੀ ਪਹੁੰਚੇ ਅਤੇ ਨਵ ਨਿਯੁਕਤ ਪ੍ਰਧਾਨ ਨੂੰ ਮੁਬਾਰਕਬਾਦ ਦਿੱਤੀ ਅਤੇ ਪ੍ਰੈਸ ਕਲੱਬ ਵਾਸਤੇ ਜਗ੍ਹਾ ਦੇਣ ਦਾ ਵੀ ਭਰੋਸਾ ਦਿੱਤਾ