ਮੁਕਤਸਰ: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਪਿੰਡ ਚੜ੍ਹੇਵਾਨ ਵਿਖੇ ਹੋਈ ਮੀਟਿੰਗ
ਪਿੰਡ ਚੜੇਵਨ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ 21 ਅਗਸਤ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗਣ ਵਾਲੇ ਧਰਨੇ ਦੀ ਤਿਆਰੀ ।ਸਬੰਧੀ ਮੀਟਿੰਗ ਤੇ ਮੁਜ਼ਾਹਰਾ ਨੂੰ ਸੰਬੋਧਨ ਕਰਦਿਆਂ ਤਰਸੇਮ ਖੁੰਡੇ ਹਲਾਲ ਤੇ ਜਸਵਿੰਦਰ ਸਿੰਘ ਸੰਗੂਧੌਣ ਨੇਆਮ ਆਦਮੀ ਪਾਰਟੀ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ । ਕਿ 'ਚ ਬਦਲਾਅ ਦਾ ਝਾਂਸਾ ਦੇ ਕੇ ਸਤਾ 'ਚ ਆਈ ਸਰਕਾਰ ਵੱਲੋਂ ਅੱਧਾ ਕਾਰਜਕਾਲ ਲੰਘਣ ਦੇ ਬਾਵਜੂਦ ਵੀ ਕੋਈ ਕੰਮ ਨਹੀ ਕੀਤਾ।