ਸੰਗਰੂਰ: ਥਾਣਾ ਅਮਰਗੜ੍ਹ ਦੇ ਐਸ ਐਚ ਓ ਵੱਲੋਂ ਕਿਸਾਨਾਂ ਨੂੰ ਉਨਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਹਦਾਇਤ ਕੀਤੀ ਲੋਕਾਂ ਨੇ ਦਿੱਤਾ ਸ
ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਨੇ ਜਿਸ ਦੇ ਚਲਦਿਆਂ ਰੋਜਾਨਾ ਹੀ ਪੁਲਿਸ ਵੱਲੋਂ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕੀਤੀ ਜਾ ਰਹੀ ਹੈ। ਅਮਰਗੜ੍ਹ ਇਲਾਕੇ ਵਿੱਚ ਵੀ ਥਾਣਾ ਇੰਚਾਰਜ ਵੱਲੋਂ ਕਿਸਾਨਾਂ ਨੂੰ ਹਦਾਇਤ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਜਿਸ ਤੋਂ ਬਾਅਦ ਕਿਸਾਨਾਂ ਨੇ ਵੀ ਪੁਲਿਸ ਦਾ ਸਾਥ ਦੇਣ ਦੀ ਗੱਲ ਕਹੀ।