ਦੀਨਾਨਗਰ: 04 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡ ਧਾਰੀਵਾਲ ਖਿਚੀਆਂ ਨੇੜਿਓਂ ਮੰਗਲ ਸਿੰਘ ਨਾਂ ਦੇ ਵਿਅਕਤੀ ਨੂੰ 04 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।