ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਫ਼ਤਰ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਬਾਰੇ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ।
394 views | Chandigarh, India | Apr 24, 2022