ਸੰਗਰੂਰ: ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਸੰਗਰੂਰ ਰਿਹਾਇਸ਼ ਵਿਖੇ ਸੁਣੀਆ ਲੋਕਾ ਦੀਆ ਸਮੱਸਿਆਵਾ
ਅੱਜ ਸੰਗਰੂਰ ਵਿਖੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ਚ ਵੱਖ ਵੱਖ ਲੋਕਾ ਦੀਆ ਸਮੱਸਿਆਵਾ ਸੁਣੀਆਂ। ਇਸ ਦੌਰਾਨ ਓਹਨਾ ਹਲਕਾ ਸੰਗਰੂਰ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਚੋਂ ਆਏ ਲੋਕਾਂ ਨਾਲ ਆਪਣੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਉਹਨਾਂ ਦੀਆਂ ਮੁਸ਼ਕਿਲਾਂ-ਪਰੇਸ਼ਾਨੀਆਂ ਸੁਣੀਆਂ। ਇਸ ਮੌਕੇ ਓਹਨਾ ਇਹ ਵੀ ਕਿਹਾ ਕਿ ਲੋਕਾ ਦੀ ਸੇਵਾ ਵਿਚ ਹਮੇਸ਼ਾ ਹਾਜ਼ਿਰ ਹਾਂ।