ਆਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ: 253 ਮਾਸਟਰ ਕਾਡਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਖ਼ਿਲਾਫ਼ ਰੋਸ ਰੈਲੀ
ਸ੍ਰੀ ਅਨੰਦਪੁਰ ਸਾਹਿਬ ਵਿਖੇ 4161 ਮਾਸਟਰ ਕਾਡਰ ਦੇ 253 ਅਧਿਆਪਕਾਂ ਨੇ ਸ਼ੋਕਾਜ਼ ਨੋਟਿਸਾਂ ਖ਼ਿਲਾਫ਼ ਰੋਸ ਰੈਲੀ ਕੱਢੀ। ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਰੁੱਧ ਪ੍ਰਦਰਸ਼ਨ ਕਰਦਿਆਂ ਆਪਣੇ ਮਸਲੇ ਦੇ ਤੁਰੰਤ ਹੱਲ ਦੀ ਮੰਗ ਕੀਤੀ ਹੈ।