ਗਿੱਦੜਬਾਹਾ: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਲਈ ਭਾਈ ਘਨੱਈਆ ਖੂਨ ਦਾਨ ਕਲੱਬ ਦਾ ਗਠਨ ਕੀਤਾ ਗਿਆ
ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਜਿ਼ਲ੍ਹੇ ਦੇ ਲੋਕਾਂ ਦੀ ਸੇਵਾ ਲਈ ਭਾਈ ਘਨਈਆ ਬਲੱਡ ਕਲੱਬ ਦੀ ਸ਼ੁਰੂਆਤ ਕੀਤੀ ਗਈ ਹੈ। ਗਿੱਦੜਵਾਹਾ ਤੋਂ ਨੌਜਵਾਨਾਂ ਸਮੇਤ ਲੋਕ ਸੇਵਾ ਲਈ ਕੀਤੇ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ ।