ਮਲੋਟ: ਕੈਬਨਿਟ ਮੰਤਰੀ ਨੇ ਵਾਰਡ ਨੰਬਰ 3 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
Malout, Muktsar | May 21, 2025 ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਦੇ ਅੰਦਰ ਬਣੇ ਨਸ਼ਾ ਛਡਾਊ ਕੇਂਦਰ ਦਾ ਦੌਰਾ ਕੀਤਾ। ਇਸਦੇ ਨਾਲ ਹੀ ਉਨ੍ਹਾਂ ਮਲੋਟ ਸ਼ਹਿਰ ਦੇ ਵਾਰਡ ਨੰਬਰ 3 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।