ਗੁਰਦਾਸਪੁਰ: ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਟਰੈਫਿਕ ਪੁਲਿਸ ਨੇ ਕਮੇਟੀ ਘਰ ਚੌਕ ਵਿਖੇ ਨਾਕਾਬੰਦੀ ਕਰਕੇ 10 ਤੋਂ 15 ਦੇ ਕਰੀਬ ਕੱਟੇ ਚਲਾਨ
ਜਾਣਕਾਰੀ ਦਿੰਦਿਆ ਗੁਰਦਾਸਪੁਰ ਟਰੈਫਿਕ ਪੁਲਸ ਇੰਚਾਰਜ ਸਤਨਾਮ ਸਿੰਘ ਨੇ ਕਿ ਪੰਚਾਇਤੀ ਚੋਣਾਂ ਅਤੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਇਆਂ ਟਰੈਫਿਕ ਪੁਲਸ ਗੁਰਦਾਸਪੁਰ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਅੱਜ ਦਿਨ ਮੰਗਲਵਾਰ ਸਮਾਂ ਕਰੀਬ ਸ਼ਾਮ 6 : 30 ਵਜੇ ਕਮੇਟੀ ਘਰ ਚੌਂਕ ਵਿਖੇ ਨਾਕਾਬੰਦੀ ਕਰਕੇ 10 ਤੋਂ 15 ਦੇ ਕਰੀਬ ਚਲਾਨ ਕੱਟੇ ਗਏ ਹਨ।