ਥਾਣਾ ਬੰਗਾ ਦੀ ਪ੍ਰਲਿਸ ਨੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਹੈ ਕਿ ਜਦੋਂ ਪੁਲਿਸ ਪਾਰਟੀ ਪਿੰਡ ਥਾਂਦੀਆ ਵਿਖੇ ਮੌਜੂਦ ਸੀ। ਤਾਂ ਉਹਨਾਂ ਨੇ ਸਾਹਮਣੇ ਤੋਂ ਆ ਰਹੇ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਤਾਂ ਉਸਦੇ ਕੋਲੋਂ ਉਹਨਾਂ ਨੇ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਪੁਲਿਸ ਨੇ ਉਕਤ ਮੁਲਜਮ ਖਿਲਾਫ ਮਾਮਲਾ ਦਰਜ ਕੀਤਾ ਹੈ