ਲੁਧਿਆਣਾ ਪੂਰਬੀ: ਰਾਏਕੋਟ ਵਿਖੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ।
ਰਾਏਕੋਟ ਵਿਖੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮਦਿਨ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ। ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਰਾਏਕੋਟ ਸ਼ਹਿਰ ਦੇ ਵਿੱਚ ਸਰਦਾਰ ਵੱਲਭ ਭਾਈ ਪਟੇਲ ਨੂੰ ਉਹਨਾਂ ਦੇ ਜਨਮਦਿਨ ਮੌਕੇ ਯਾਦ ਕਰਦਿਆਂ ਤਹਿਸੀਲ ਪੱਧਰ ਤੇ ਰਾਸ਼ਟਰੀ ਏਕਤਾ ਦਿਵਸ ਰੂਪ ਦੇ ਵਿੱਚ ਮਨਾਇਆ ਗਿਆ ਇਸ ਮੌਕੇ ਉਹਨਾਂ ਦੇ ਵਿਚਾਰਾਂ ਨੂੰ ਘਰ ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਰਾਸ਼ਟਰ ਉਸਾਰਨ ਸੋਚ ਨਾਲ ਜੋੜਨ ਲਈ ਡੀਐਸਪੀ ਰਾਏਕੋਟ ਤੇ ਹਰਜਿੰਦਰ ਸਿੰਘ ਦੀ ਅਗ