ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਹਥਿਆਰ ਚੁੱਕ ਕੇ ਚੱਲਣ ਦੀ ਕੀਤੀ ਮਨਾਹੀ
Sri Muktsar Sahib, Muktsar | Dec 1, 2025
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਅਤੇ ਪੰਚਾਇਤ ਸਮੰਤੀ ਦੀਆਂ ਆਮ ਚੋਣਾਂ 2025 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਭਰ ਵਿੱਚ ਚੋਣਾਂ ਦੀ ਮਿਤੀ 14 ਦਸੰਬਰ 2025 ਨਿਸ਼ਚਿਤ ਕੀਤੀ ਗਈ ਹੈ। ਇਹਨਾਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐੱਸ. ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ