ਅੰਮ੍ਰਿਤਸਰ 2: ਜਗਦੀਸ਼ ਸਿੰਘ ਝੀਂਡਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਪੰਥ ਦੀ ਏਕਤਾ ਅਤੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕੀਤੀ ਹੈ। ਜਾਣੋ ਪੂਰੀ ਖ਼ਬਰ।