ਨਵਾਂਸ਼ਹਿਰ: ਪੰਜਾਬ ਪੁਲਿਸ ਦੇ ਸ਼ਹੀਦਾਂ ਦੀ ਯਾਦ 'ਚ ਕੱਢੀ ਗਈ ਮੈਰਾਥਨ
ਨਵਾਂਸ਼ਹਿਰ ਵਿਖੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਹ ਦੌੜ ਬਾਰਾਂਦਰੀ ਪਾਰਕ ਤੋਂ ਆਈ.ਟੀ.ਆਈ. ਤੱਕ ਕੱਢੀ ਗਈ, ਜਿਸ ਵਿੱਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਤੰਦਰੁਸਤੀ ਦਾ ਸੰਦੇਸ਼ ਦਿੱਤਾ।