ਸਰਹੱਦ ਤੋਂ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਵਲੋਂ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕਰਕੇ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਲੱਕੀ ਖ਼ਿਲਾ
5.3k views | Punjab, India | Nov 26, 2023

PunjabPoliceInd
