ਪਟਿਆਲਾ: ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਪੁਲਿਸ ਵੱਲੋਂ ਬੱਸ ਸਟੈਂਡ ਪਟਿਆਲਾ ਵਿਖੇ ਕੀਤੀ ਗਈ ਨਾਕਾਬੰਦੀ
ਦੱਸ ਦਈਏ ਕਿ ਲੋਕ ਸਭਾ ਚੋਣਾਂ ਦੌਰਾਨ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਦੇ ਹਰ ਚੌਂਕ ਅਤੇ ਮੁੱਖ ਬਾਜ਼ਾਰਾਂ ਦੇ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਐਸੇ ਨੂੰ ਲੈ ਕੇ ਪਟਿਆਲਾ ਦੇ ਬੱਸ ਸਟੈਂਡ ਵਿਖੇ ਪਟਿਆਲਾ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਆਉਣ ਪਟਿਆਲਾ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਆਉਣ ਵਾਲੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।