ਪਠਾਨਕੋਟ: ਜੀਆਰਪੀ ਪੁਲਿਸ ਨੇ ਚੈਕਿੰਗ ਦੇ ਦੌਰਾਨ 960 ਨਸ਼ੀਲੇ ਗੋਲੀਆਂ ਦੇ ਨਾਲ ਇੱਕ ਨੂੰ ਕੀਤਾ ਕਾਬੂ
ਜੀਆਰਪੀ ਪੁਲਿਸ ਨੇ ਚੈਕਿੰਗ ਦੇ ਦੌਰਾਨ ਇੱਕ ਵਿਅਕਤੀ ਕੋਲੋਂ 260 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਉਸ ਨੂੰ ਕਾਬੂ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪ੍ਰਭਾਰੀ ਨੇ ਦੱਸਿਆ ਹੈ ਕਿ ਪੁਲਿਸ ਦੇ ਵੱਲੋਂ ਪਲੇਟਫਾਰਮ ਨੰਬਰ ਦੋ ਅਤੇ ਤਿੰਨ ਤੇ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਇੱਕ ਵਿਅਕਤੀ ਨੂੰ ਜਦੋਂ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ 960 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।