ਮਾਨਸਾ: DC ਦਫ਼ਤਰ ਦੇ ਬਾਹਰ ਗੰਦਗੀ ਦੇ ਢੇਰ, ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ
Mansa, Mansa | Nov 10, 2026 ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੀ ਬਿਲਡਿੰਗ ਦੇ ਨਾਲ ਲੱਗਦੀ ਜਗ੍ਹਾ 'ਤੇ ਸਫ਼ਾਈ ਦਾ ਬੁਰਾ ਹਾਲ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਮੁੱਖ ਦਫ਼ਤਰ ਦੇ ਆਲੇ-ਦੁਆਲੇ ਫੈਲੀ ਗੰਦਗੀ ਪ੍ਰਸ਼ਾਸਨ ਦੇ ਸਫ਼ਾਈ ਪ੍ਰਬੰਧਾਂ 'ਤੇ ਵੱਡੇ ਸਵਾਲ ਚੁੱਕ ਰਹੀ ਹੈ।