ਖੰਨਾ: ਖੰਨਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 50 ਗ੍ਰਾਮ ਹਿਰਨ ਸਮੇਤ ਵਿਅਕਤੀ ਨੂੰ ਕੀਤਾ ਕਾਬੂ
ਖੰਨਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 50 ਗ੍ਰਾਮ ਹਿਰਨ ਸਮੇਤ ਵਿਅਕਤੀ ਨੂੰ ਕੀਤਾ ਕਾਬੂ ਅੱਜ 6 ਵਜੇ ਆਪਣੇ ਫੇਸਬੁੱਕ ਪੇਜ ਤੇ ਖੰਨਾ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਇੱਕ ਆਰੋਪੀ ਨੂੰ ਗਿਰਫਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ 50 ਗਰਾਮ ਹੀਰੋਇਨ ਬਰਾਮਦ ਕੀਤੀ ਜਿਸ ਦੇ ਮਾਮਲਾ ਦਰਜ ਕਰਕੇ ਹੋਰ ਡੁੰਗਾਈ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਤੇ ਹੋਰ