ਐਸਏਐਸ ਨਗਰ ਮੁਹਾਲੀ: ਜ਼ਿਲ੍ਹਾ ਮੈਜਿਸਟਰੇਟ ਨੇ ਏਅਰ ਸ਼ੋਅ ਦੇ ਮੱਦੇਨਜ਼ਰ ਸੁਰੱਖਿਅਤ ਉਡਾਣ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ
"26 ਸਤੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਏਅਰ ਫੋਰਸ ਸਟੇਸ਼ਨ ਵਿੱਚ ਹੋਣ ਵਾਲੇ ਏਅਰ ਸ਼ੋਅ ਨੂੰ ਸੁਰੱਖਿਅਤ ਬਣਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।" "ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਏਅਰਪੋਰਟ ਦੇ ਆਲੇ ਦੁਆਲੇ ਦਸ ਕਿਲੋਮੀਟਰ ਦੇ ਘੇਰੇ ਵਿੱਚ ਕਬੂਤਰਾਂ ਜਾਂ ਕਿਸੇ ਹੋਰ ਪੰਛੀ ਨੂੰ ਦਾਣਾ ਖੁਆਉਣ 'ਤੇ ਪਾਬੰਦੀ ਹੋਵੇਗੀ। ਇਸਦੇ ਨਾਲ ਹੀ ਏਅਰਫੀਲਡ ਦ