ਬਲਾਚੌਰ: ਬਲਾਚੌਰ ਭਾਜਪਾ ਆਗੂਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਸੰਦੀਪ ਭਾਟੀਆ ਬਣੇ ਵਾਈਸ ਪ੍ਰਧਾਨ
ਬਲਾਚੌਰ ਦੇ ਸੰਦੀਪ ਭਾਟੀਆ ਸੋਨੂੰ ਆਦੋਆਣਾ ਨੂੰ ਭਾਜਪਾ ਓਬੀਸੀ ਮੋਰਚਾ ਪੰਜਾਬ ਦਾ ਵਾਈਸ ਪ੍ਰਧਾਨ ਅਤੇ ਪਰਮਜੀਤ ਸਿੰਘ ਖਾਲਸਾ ਤੇ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੂੰ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਇਨ੍ਹਾਂ ਨਿਯੁਕਤੀਆਂ 'ਤੇ ਵਧਾਈ ਦਿੱਤੀ ਹੈ।