ਨਕੋਦਰ: ਜਲੰਧਰ: 'ਆਪ' ਲੀਗਲ ਸੈਲ ਦੇ ਜਿਲ੍ਹਾ ਪ੍ਰਧਾਨ ਜਗਰੂਪ ਸਿੰਘ ਨੇ ਹਲਕਾ ਇੰਚਾਰਜ ਨਾਲ ਕੀਤੀ ਮੁਲਾਕਾਤ
ਆਮ ਆਦਮੀ ਪਾਰਟੀ ਦੇ ਜਿਲ੍ਹਾ ਜਲੰਧਰ ਲੀਗਲ ਸੈਲ ਦੇ ਪ੍ਰਧਾਨ ਜਗਰੂਪ ਸਿੰਘ ਨੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪਾਰਟੀ ਦੇ ਕੰਮਕਾਜ ਅਤੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ।