ਪਟਿਆਲਾ: ਸ਼ੰਬੂ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਇੱਕ ਬੇਅਰ ਦਾ ਟਰੱਕ ਗਿਆ ਉਤਾਰਿਆ
ਦੱਸ ਦਈਏ ਕਿ ਸ਼ੰਭੂ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਇੱਕ ਹੈਰਾਨੀ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਕਿਸੇ ਵਿਅਕਤੀ ਵੱਲੋਂ ਕਿਸਾਨੀ ਮੋਰਚੇ ਦੇ ਇੱਕ ਕੈਂਪ ਦੇ ਬਾਹਰ ਕਿਸੇ ਵੱਲੋਂ ਇੱਕ ਬੇਅਰ ਦਾ ਟਰੱਕ ਉਤਾਰਿਆ ਗਿਆ ਹੈ ਇਸ ਮੌਕੇ ਕਿਸਾਨਾਂ ਵੱਲੋਂ ਆਖਿਆ ਗਿਆ ਕਿ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਅਤੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ