ਭਿੱਖੀਵਿੰਡ: ਪਿੰਡ ਦਿਆਲਪੁਰਾ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਕਰੀ ਨੇ ਨਰੇਗਾ ਵਰਕਰਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਦਿਆਲਪੁਰਾ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਕਰੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ .ਅਸੀ ਡੀਸੀ ਸਾਹਿਬ ਕੋ ਮੰਗ ਕਰਦੇ ਹਾਂ ਕਿ ਇਹਨਾਂ ਪਰਿਵਾਰਾਂ ਨੂੰ ਪੰਚਾਇਤੀ ਪੈਲੀ ਦੇ ਵਿੱਚੋਂ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣ ਅਤੇ ਸਾਰਾ ਸਾਲ ਇਹਨਾਂ ਨੂੰ ਨਰੇਗਾ ਦਾ ਕੰਮ ਦਿੱਤਾ ਜਾਵੇ