ਅੰਮ੍ਰਿਤਸਰ 2: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਇੱਕੋ-ਇੱਕ ਗੁਰੂ ਮੰਨਣ ਅਤੇ ਦੇਹਧਾਰੀ ਡੰਮ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਹੈ। ਗੁਰਬਾਣੀ ਨੂੰ ਜੀਵਨ ਦਾ ਆਧਾਰ ਬਣਾਉਣ ਦੀ ਅਪੀਲ ਕੀਤੀ।