ਮਲੋਟ: ਸਿਵਲ ਸਰਜਨ ਨੇ ਸਿਵਲ ਹਸਪਤਾਲ ਮਲੋਟ ਵਿਖੇ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਸਿਵਲ ਸਰਜਨ ਡਾ.ਜਗਦੀਪ ਚਾਵਲਾ ਨੇ ਸਿਵਲ ਹਸਪਤਾਲ ਮਲੋਟ ਵੱਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜੱਚਾ ਬੱਚਾ ਵਾਰਡ, ਸਰਜਰੀ ਵਾਰਡ, ਓਟ ਕਲੀਨਿਕ, ਲੈਬੋਰਟਰੀ ਅਤੇ ਹਸਪਤਾਲ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।