ਲਹਿਰਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪਿੰਡ ਜਲੂਰ ਵਿਖੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੂੰ ਰੋਕ ਕੇ ਕੀਤੇ ਸਵਾਲ
Lehra, Sangrur | Apr 12, 2024 ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪਿੰਡ ਜਲੂਰ ਵਿਖੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੂੰ ਰੋਕ ਕੇ ਸਵਾਲ ਕੀਤੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਨਰਲ ਸਕੱਤਰ ਰਾਮਪਾਲ ਸਿੰਘ ਜਲੂਰ ਵੱਲੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੂੰ ਨਸ਼ਿਆਂ ਦਾ ਮੁੱਦਾ ,ਐਮਐਸਪੀ ,ਚਿੱਪ ਵਾਲੇ ਮੀਟਰ ਅਤੇ ਮੰਡੀਆਂ ਵਿੱਚ ਖਰੀਦ ਨਾ ਹੋਣ ਸਬੰਧੀ ਸਵਾਲ ਕੀਤੇ ਗਏ