ਭਿੱਖੀਵਿੰਡ: ਪਿੰਡ ਸਿਧਵਾਂ ਵਿਖੇ ਗੁਰਦੁਆਰਾ ਬਾਬਾ ਜੇਠਾ ਜੀ ਦੇ ਸਲਾਨਾ ਜੋੜ ਮੇਲੇ ਦੇ ਵਿੱਚ ਹਾਜ਼ਰੀ ਲਵਾਉਣ ਪਹੁੰਚੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ
ਪਿੰਡ ਸਿਧਵਾਂ ਵਿਖੇ ਗੁਰਦੁਆਰਾ ਬਾਬਾ ਜੇਠਾ ਜੀ ਦੇ ਸਾਲਾਨਾ ਜੋੜ ਮੇਲੇ ਦੇ ਵਿੱਚ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਹਾਜ਼ਰੀ ਲਵਾਉਣ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇੱਥੇ ਪਹੁੰਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਵਿਧਾਇਕ ਨੂੰ ਸਨਮਾਨਿਤ ਵੀ ਕੀਤਾ ਗਿਆ।