ਖੰਨਾ: ਮਹਿਲਾ ਵਿੰਗ ਪਾਇਲ ਵੱਲੋਂ ਆਮ ਆਦਮੀ ਦਫ਼ਤਰ ਪਾਇਲ ਵਿਖੇ ਮੀਟਿੰਗ ਕੀਤੀ ਗਈ।
ਵਿਧਾਨ ਸਭਾ ਹਲਕਾ ਪਾਇਲ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਮੀਟਿੰਗ ਹੋਈ ਜਿਸ ਵਿੱਚ 19 ਮਹਿਲਾਵਾਂ ਨੂੰ ਬਲਾਕ ਪ੍ਰਧਾਨ ਲਗਾਇਆ ਗਿਆ ਅਤੇ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾ ਜੋ ਪਾਰਟੀ ਦੀਆ ਨੀਤੀਆ ਨੂੰ ਘਰ-ਘਰ ਪਹੁੰਚਾਇਆ ਜਾਵੇ