ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਖੇਤ ਅਤੇ ਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ
Faridkot, Faridkot | Jun 11, 2025
ਪੰਜਾਬ ਖੇਤ ਮਜ਼ਦੂਰ ਸਭਾ ਨੇ ਜਿਲ੍ਹਾ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਦੀ ਅਗਵਾਈ ਹੇਠ ਖੇਤ ਅਤੇ ਨਰੇਗਾ ਮਜ਼ਦੂਰਾਂ ਦੀਆਂ ਮੰਗਾਂ...