ਨਕੋਦਰ: ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਸਰਕਾਰੀ ਦਫ਼ਤਰਾਂ ਵਿੱਚ ਖੁੱਲ੍ਹਣਗੀਆਂ 100 ਤੋਂ ਵੱਧ ਕੰਟੀਨਾਂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ 100 ਤੋਂ ਵੱਧ ਕੰਟੀਨਾਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਨਾਲ ਔਰਤਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣਗੇ।