ਕਪੂਰਥਲਾ ਦੇ ਨਵਾਂ ਪਿੰਡ ਭੱਠੇ ਵਿਖੇ ਨੌਜਵਾਨ ਦੀ ਭੇਦਭਰੇ ਹਲਾਤਾਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਤੋਂ ਬਾਅਦ ਲੋਕਾਂ ਵਲੋਂ ਇਲਾਕੇ ਵਿੱਚ ਸ਼ਰੇਆਮ ਚਿੱਟਾ ਵਿਕਣ ਦੇ ਗੰਭੀਰ ਦੋਸ਼ ਲਗਾਏ ਹਨ। ਤੁਸੀਂ ਦੇਖ ਰਹੇ ਹੋ ਕਪੂਰਥਲਾ ਤੋਂ ਪੱਤਰਕਾਰ ਬ੍ਰਹਮ ਸਰੂਪ ਸਹੋਤਾ ਅਤੇ ਕਮਲ ਉੱਚਾ ਦੀ ਖਾਸ ਰਿਪੋਰਟ...#RS1news_TV #kapurthala #breakingnews #punjab #punjabpolice
Sultanpur Lodhi, Kapurthala | Sep 24, 2026