ਤਿਉਹਾਰੀ ਸੀਜ਼ਨ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ : ਡਾ. ਅਖਿਲ ਚੌਧਰੀ ਐਸਐਸਪੀ
Sri Muktsar Sahib, Muktsar | Sep 27, 2025
ਐਸਐਸਪੀ ਡਾਕਟਰ ਅਖਿਲ ਚੌਧਰੀ ਨੇ ਦੱਸਿਆ ਕਿ ਤਿਉਹਾਰੀ ਸੀਜਨ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਰਾਤ ਸਮੇਂ ਖਾਸ ਤੌਰ ਤੇ ਜ਼ਿਲੇ ਭਰ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਬਲਕਿ ਰਾਮ ਲੀਲਾ ਦੇ ਆਯੋਜਨ ਜਗ੍ਹਾ ਤੇ ਦੀ ਖ਼ਾਸ ਸਖਤ ਪ੍ਰਬੰਧ ਕੀਤੇ ਗਏ ਹਨ।