ਪਟਿਆਲਾ: ਪੰਜਾਬ ਵਿੱਚ 92 ਹਲਕਿਆਂ 'ਚ ਲੇਜ਼ਰ ਡਰੋਨ ਸ਼ੋਅ ਨਾਲ ਸਰਬ ਸਾਂਝੀਵਾਲਤਾ ਦਿਵਸ ਮਨਾਇਆ ਗਿਆ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ 92 ਵਿਧਾਨ ਸਭਾ ਹਲਕਿਆਂ ਵਿੱਚ ਲੇਜ਼ਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਸਮਾਗਮ ਵਿੱਚ ਲੋਕਾਂ ਅਤੇ ਬੱਚਿਆਂ ਨੇ ਭਾਗ ਲਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਕੋਸ਼ਿਸ਼ ਨਾਲ ਸਾਂਝੀਵਾਲਤਾ ਅਤੇ ਸਮਾਜਿਕ ਬਰਾਬਰੀ ਦਾ ਸੁਨੇਹਾ ਫੈਲਾਇਆ ਗਿਆ।