ਸੁਲਤਾਨਪੁਰ ਲੋਧੀ: ਪੰਜਾਬ 'ਚ ਆਉਂਦੇ ਹੜ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਵਿੱਤੀ ਪੈਕੇਜ ਪ੍ਰਦਾਨ ਕਰੇ- ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ
Sultanpur Lodhi, Kapurthala | Aug 24, 2025
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਨਾਲ ਪ੍ਰਭਾਵਿਤ ਬਾਊਪੁਰ ਤੇ ਆਹਲੀ ਕਲਾਂ ਦਾ...