Public App Logo
Jansamasya
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
Meerut
Fire
Jhansi
No video available

ਭਿੱਖੀਵਿੰਡ: ਭਿਖੀਵਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਮੈਂਬਰਾਂ ਵੱਲੋਂ ਬੀਜੇਪੀ ਆਗੂ ਸਿਤਾਰਾ ਸਿੰਘ ਦਾ ਕੀਤਾ ਘਿਰਾਓ

Bhikhiwind, Tarn Taran | Feb 20, 2024
ਭਿੱਖੀਵਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਵੱਲੋਂ ਬੀਜੇਪੀ ਦੇ ਆਗੂ ਉੱਤਰੀ ਰੇਲਵੇ ਸਲਾਹਕਾਰ ਕਮੇਟੀ ਦੇ ਮੈਂਬਰ ਸਿਤਾਰਾ ਸਿੰਘ ਦਾ ਘਿਰਾਓ ਕੀਤਾ । ਇਸ ਮੌਕੇ ਕਿਸਾਨਾਂ ਨੇ ਬੀਜੇਪੀ ਖਿਲਾਫ਼ ਨਾਅਰੇਬਾਜੀ ਵੀ ਕੀਤੀ । ਭਾਜਪਾ ਆਗੂ ਸਿਤਾਰਾ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੋਦੀ ਸਰਕਾਰ ਤੱਕ ਜਰੂਰ ਪਹੁੰਚਾਇਆ ਜਾਵੇਗਾ ।

MORE NEWS